Nahum 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਤੇਰੇ ਤੇ ਹਮਲਾ ਕਰਨ ਵਾਲਾ ਹੈ, ਇਸ ਲਈ ਆਪਣੇ ਮਜ਼ਬੂਤ ਸਥਾਨਾਂ ਨੂੰ ਸੁਰੱਖਿਅਤ ਕਰ ਅਤੇ ਉਨ੍ਹਾਂ ਵੱਲ ਜਾਂਦੇ ਰਾਹਾਂ ਦੀ ਨਿਗਰਾਨੀ ਕਰ। ਯੁੱਧ ਲਈ ਤਿਆਰ ਹੋ ਜਾ, ਆਪਣੇ-ਆਪ ਨੂੰ ਯੁੱਧ ਲਈ ਤਿਆਰ ਕਰ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, - ਗੜ੍ਹ ਦੀ ਰਾਖੀ ਕਰ, ਰਾਹ ਤੱਕ, ਕਮਰ ਕੱਸ, ਆਪਣਾ ਬਲ ਬਹੁਤ ਵਧਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੰਨਣ ਵਾਲਾ ਤੇਰੇ ਵਿਰੁੱਧ ਚੜ੍ਹ ਆਇਆ ਹੈ, ਗੜ੍ਹ ਦੀ ਰਾਖੀ ਕਰ, ਰਾਹ ਦੀ ਚੌਕਸੀ ਕਰ, ਕਮਰ ਕੱਸ ਅਤੇ ਆਪਣਾ ਬਲ ਬਹੁਤ ਵਧਾ!