Nahum 2:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ-ਸ਼ਕਬੀਮਾਨ, ਆਖਦਾ ਹੈ, “ਮੈਂ ਤੇਰੇ ਖਿਲਾਫ਼ ਹਾਂ, ਨੀਨਵਾਹ! ਮੈਂ ਤੇਰੇ ਰੱਥ ਸਾੜਾਂਗਾ ਤੇ ਤੇਰੇ ਜਵਾਨ ਸ਼ੇਰ ਯੁੱਧ ਵਿੱਚ ਮਾਰ ਸੁੱਟਾਂਗਾ। ਮੁੜ ਤੂੰ ਇਸ ਧਰਤੀ ਤੇ ਨਾ ਕਿਸੇ ਦਾ ਸ਼ਿਕਾਰ ਨਾ ਕਰ ਸੱਕੇਂਗਾ। ਅਤੇ ਮੁੜ ਲੋਕ ਤੇਰੇ ਹਲਕਾਰਿਆਂ ਤੋਂ ਬੁਰੀਆਂ ਖਬਰਾਂ ਨਾ ਸੁਣਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਅਤੇ ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਕੱਟ ਸੁੱਟਾਂਗਾ, ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।