Nahum 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸੜਕਾਂ ਉੱਪਰ ਸਿਰ ਤੋੜ ਭੱਜਦੇ ਹਨ ਉਹ ਚੌਁਕਾਂ ਵਿੱਚ ਇੱਧਰ-ਉੱਧਰ ਭੱਜ ਜਾਂਦੇ ਹਨ, ਥਾਵੋਂ-ਬਾਵੀਁ ਉਹ ਜਲਦੀਆਂ ਮਸ਼ਾਲਾਂ ਵਾਂਗ ਲਟ ਲਟ ਬਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਰਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਓਹ ਚੌਕਾਂ ਵਿੱਚ ਇੱਧਰ ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਓਹ ਮਸਾਲਾਂ ਵਰਗੇ ਹਨ, ਓਹ ਬਿਜਲੀ ਵਾਂਙੁ ਦੌੜਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੱਥ ਸੜਕਾਂ ਵਿੱਚ ਸਿਰ ਤੋੜ ਭੱਜਦੇ ਹਨ, ਉਹ ਚੌਂਕਾਂ ਵਿੱਚ ਇੱਧਰ-ਉੱਧਰ ਭੱਜੇ ਜਾਂਦੇ ਹਨ, ਵੇਖਣ ਵਿੱਚ ਉਹ ਮਸ਼ਾਲਾਂ ਵਰਗੇ ਹਨ ਅਤੇ ਇਹ ਬਿਜਲੀ ਵਾਂਗੂੰ ਦੌੜਦੇ ਹਨ!