Nahum 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਰਾਣੀ ਨੂੰ ਚੁੱਕ ਕੇ ਲੈ ਜਾਂਦੇ ਹਨ ਤੇ ਉਸ ਦੀਆਂ ਦਾਸੀਆਂ ਉਦਾਸ ਘੁੱਗੀ ਵਾਂਗ ਵਿਰਲਾਪ ਕਰਦੀਆਂ ਹਨ ਤੇ ਆਪਣੀ ਛਾਤੀ ਪਿਟਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫੈਸਲਾ ਹੋ ਗਿਆ — ਉਹ ਬੇਪੜਦ ਕੀਤੀ ਜਾਂਦੀ ਹੈ, ਉਹ ਲੈ ਜਾਈ ਜਾਂਦੀ ਹੈ, ਉਹ ਦੀਆਂ ਟਹਿਲਣਾਂ ਘੁੱਗੀਆਂ ਦੀ ਅਵਾਜ਼ ਵਾਂਙੁ ਗੁਟਕਦੀਆਂ ਹਨ, ਅਤੇ ਆਪਣੀਆਂ ਛਾਤੀਆਂ ਪਿੱਟਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੈਸਲਾ ਹੋ ਗਿਆ, ਉਹ ਬੇਪੜਦਾ ਕੀਤੀ ਗਈ ਹੈ, ਉਹ ਲਿਜਾਈ ਜਾਂਦੀ ਹੈ, ਉਹ ਦੀਆਂ ਟਹਿਲਣਾਂ ਘੁੱਗੀਆਂ ਦੀ ਅਵਾਜ਼ ਵਾਂਗੂੰ ਗੁਟਕਦੀਆਂ ਹਨ ਅਤੇ ਆਪਣੀਆਂ ਛਾਤੀਆਂ ਪਿੱਟਦੀਆਂ ਹਨ।