Nahum 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਤਿਆਰਿਆਂ ਦੇ ਸ਼ਹਿਰ ਨੂੰ ਲਾਹਨਤ। ਉਹ ਦੁਰਘਟਨਾ ਦਾ ਸਾਹਮਣਾ ਕਰੇਗਾ। ਨੀਨਵਾਹ ਘ੍ਰਿਣਾ ਨਾਲ ਭਰਪੂਰ ਹੈ ਅਤੇ ਇਸ ਸ਼ਹਿਰ ਵਿੱਚ ਉਹ ਚੀਜ਼ਾ ਹਨ ਜੋ ਕਿ ਦੂਜੇ ਦੇਸਾਂ ਚੋ ਲੁੱਟੀਆਂ ਗਈਆਂ ਹਨ। ਇਸ ਸ਼ਹਿਰ, ਸ਼ਿਕਾਰ ਹੋਏ ਅਤੇ ਮਾਰਿਆਂ ਹੋਇਆਂ ਲੋਕਾਂ ਨਾਲ ਭਰਪੂਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਖੂਨੀ ਸ਼ਹਿਰ ਉੱਤੇ ਹਾਇ ਹਾਇ! ਸਾਰੇ ਦਾ ਸਾਰਾ ਝੂਠ ਅਰ ਲੁੱਟ ਨਾਲ ਭਰਿਆ ਹੋਇਆ, ਸ਼ਿਕਾਰ ਅਣਮੁੱਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੂਨੀ ਸ਼ਹਿਰ ਉੱਤੇ ਹਾਏ ਹਾਏ! ਸਾਰੇ ਦਾ ਸਾਰਾ ਝੂਠ ਅਤੇ ਲੁੱਟ ਨਾਲ ਭਰਿਆ ਹੋਇਆ ਹੈ, ਸ਼ਿਕਾਰ ਅਣਮੁੱਕ ਹੈ!