Nahum 3:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੇ ਨੀਨਵਾਹ! ਤੇਰੇ ਸਾਰੇ ਮਜ਼ਬੂਤ ਗੜ੍ਹ ਅੰਜੀਰ ਦੇ ਦ੍ਰੱਖਤਾਂ ਵਾਂਗ ਹੋਣਗੇ। ਜਦੋਂ ਅੰਜੀਰ ਪਹਿਲਾਂ ਪਕਦੀ ਹੈ, ਜੇਕਰ ਉਨ੍ਹਾਂ ਨੂੰ ਹਿਲਾਇਆ ਜਾਵੇ, ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਸਭ ਗੜ੍ਹ ਹਜੀਰ ਦੇ ਬਿਰਛਾਂ ਵਾਂਙੁ ਹੋਣਗੇ, ਜਦ ਹਜੀਰਾਂ ਪਹਿਲਾਂ ਪੱਕਦੀਆਂ ਹਨ, ਜੋ ਉਹ ਹਿਲਾਏ ਜਾਣ ਤਾਂ ਓਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਸਭ ਗੜ੍ਹ ਹੰਜ਼ੀਰ ਦੇ ਦਰੱਖਤਾਂ ਵਾਂਗੂੰ ਹੋਣਗੇ, ਜਦੋਂ ਹੰਜ਼ੀਰ ਪਹਿਲਾਂ ਪੱਕਦੀਆਂ ਹਨ, ਜੇ ਉਹ ਹਿਲਾਏ ਜਾਣ ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।