Nahum 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੀਨਵਾਹ, ਤੇਰੇ ਸਿਪਾਹੀ ਔਰਤਾਂ ਵਰਗੇ ਹਨ, ਜਿਨ੍ਹਾਂ ਨੂੰ ਵੈਰੀ ਚੁੱਕਣ ਲਈ ਤਿਆਰ ਹਨ। ਤੇਰੇ ਫ਼ਾਟਕ ਤੇਰੇ ਵੈਰੀਆਂ ਦੇ ਅੰਦਰ ਆਉਣ ਲਈ ਚੌਰ-ਚੌਪਟ ਖੁਲ੍ਹੇ ਹਨ ਅਤੇ ਫ਼ਾਟਕਾਂ ਦੀਆਂ ਲੱਕੜਾਂ ਦੀਆਂ ਫਟ੍ਟੀਆਂ ਅੱਗ ਨਾਲ ਸਾੜ ਦਿੱਤੀਆਂ ਗਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਤੇਰੇ ਲੋਕ ਤੇਰੇ ਵਿੱਚ ਤੀਵੀਆਂ ਹੀ ਹਨ, ਤੇਰੇ ਦੇਸ ਦੇ ਫਾਟਕ ਤੇਰੇ ਵੈਰੀਆਂ ਲਈ ਖੁਲ੍ਹੇ ਪਏ ਹਨ, ਅੱਗ ਨੇ ਤੇਰੇ ਅਰਲਾਂ ਨੂੰ ਭਸਮ ਕੀਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਤੇਰੇ ਲੋਕ ਤੇਰੇ ਵਿੱਚ ਔਰਤਾਂ ਹੀ ਹਨ, ਤੇਰੇ ਦੇਸ ਦੇ ਫਾਟਕ ਤੇਰੇ ਵੈਰੀਆਂ ਲਈ ਖੁਲ੍ਹੇ ਪਏ ਹਨ ਅਤੇ ਅੱਗ ਨੇ ਤੇਰੇ ਦਰਵਾਜ਼ਿਆਂ ਦੀਆਂ ਕੁੰਡੀਆਂ ਨੂੰ ਭਸਮ ਕੀਤਾ ਹੈ।