Nahum 3:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਸ਼ਹਿਰ ਲਈ ਪਾਣੀ ਇਕੱਠਾ ਕਰ ਲੈ ਕਿਉਂ ਕਿ ਵੈਰੀਆਂ ਦੇ ਸਿਪਾਹੀ ਤੇਰੇ ਸ਼ਹਿਰ ਨੂੰ ਘੇਰ ਲੈਣਗੇ। ਉਹ ਕਿਸੇ ਵੀ ਮਨੁੱਖ ਨੂੰ ਸ਼ਹਿਰ ਅੰਦਰ ਪਾਣੀ ਜਾਂ ਅੰਨ ਨਾ ਲਿਆਉਣ ਦੇਣਗੇ। ਆਪਣੇ ਗੜ੍ਹਾਂ ਨੂੰ ਮਜ਼ਬੂਤ ਕਰ। ਮਿੱਟੀ ਵਿੱਚ ਜਾ। ਗਾਰਾ ਲਤਾੜ, ਆਵਾ ਪਕਾਅ ਅਤੇ ਹੋਰ ਇੱਟਾਂ ਤਿਆਰ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਘੇਰੇ ਲਈ ਪਾਣੀ ਭਰ ਲੈ, ਆਪਣੇ ਗੜ੍ਹਾਂ ਨੂੰ ਤਕੜਾ ਕਰ, ਮਿੱਟੀ ਵਿੱਚ ਜਾਹ, ਗਾਰਾ ਲਤਾੜ, ਭੱਠੇ ਨੂੰ ਤਕੜਾ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘੇਰੇ ਲਈ ਪਾਣੀ ਭਰ ਲੈ, ਆਪਣੇ ਗੜ੍ਹਾਂ ਨੂੰ ਤਕੜਾ ਕਰ, ਮਿੱਟੀ ਵਿੱਚ ਜਾ, ਗਾਰਾ ਲਤਾੜ ਅਤੇ ਭੱਠੇ ਨੂੰ ਤਕੜਾ ਕਰ!