Nahum 3:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਉਹ ਸਭ ਕੁਝ ਕਰ ਸੱਕਦਾ ਹੈਂ, ਪਰ ਅੱਗ ਤੈਨੂੰ ਬਿਲਕੁਲ ਸੁਆਹ ਕਰ ਦੇਵੇਗੀ ਅਤੇ ਤੂੰ ਤਲਵਾਰ ਨਾਲ ਵੱਢਿਆ ਜਾਵੇਂਗਾ। ਤੇਰੀ ਜ਼ਮੀਨ ਟਿੱਡੀਦਲ ਵੱਲੋਂ ਖਾਧੀ ਜ਼ਮੀਨ ਵਾਂਗ ਉੱਜੜ ਜਾਵੇਗੀ। ਜਿਵੇਂ ਕਿ ਟਿੱਡੀਆਂ ਦਾ ਦਲ ਆਇਆ ਤੇ ਸਭ ਕੁਝ ਵੀਰਾਨ ਕਰ ਗਿਆ ਹੋਵੇ। ਨੀਨਵਾਹ ਤੂੰ ਆਪਣੇ-ਆਪਨੂੰ ਸਲਾ ਵਾਂਗ ਵੱਧਾਇਆ ਆਪਣੇ-ਆਪ ਨੂੰ ਟਿੱਡੀ ਦਲ ਵਾਂਗ ਵੱਧਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਅੱਗ ਤੈਨੂੰ ਭਸਮ ਕਰੇਗੀ, ਤਲਵਾਰ ਤੈਨੂੰ ਵੱਢੇਗੀ ਅਤੇ ਸਲਾ ਵਾਂਙੁ ਤੈਨੂੰ ਖਾਵੇਗੀ, ਆਪਣੇ ਆਪ ਨੂੰ ਸਲਾ ਵਾਂਙੁ ਵਧਾ, ਆਪਣੇ ਆਪ ਨੂੰ ਟਿੱਡੀ ਵਾਂਙੁ ਵਧਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਅੱਗ ਤੈਨੂੰ ਭਸਮ ਕਰੇਗੀ, ਤਲਵਾਰ ਤੈਨੂੰ ਵੱਢੇਗੀ ਅਤੇ ਸਲਾ ਵਾਂਗੂੰ ਤੈਨੂੰ ਖਾਵੇਗੀ, ਆਪਣੇ ਆਪ ਨੂੰ ਸਲਾ ਵਾਂਗੂੰ ਵਧਾ ਅਤੇ ਆਪਣੇ ਆਪ ਨੂੰ ਟਿੱਡੀ ਵਾਂਗੂੰ ਵਧਾ!