Nahum 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਕੋਲ ਬਹੁਤ ਸਾਰੇ ਵਪਾਰੀ ਹਨ ਜੋ ਬਾਓਁ ਬਾਵੇਂ ਜਾਂਦੇ ਤੇ ਵਸਤਾਂ ਖਰੀਦਦੇ ਹਨ। ਉਨ੍ਹਾਂ ਦੀ ਗਿਣਤੀ ਅਕਾਸ਼ ’ਚ ਤਾਰਿਆਂ ਜਿੰਨੀ ਹੈ। ਉਨ੍ਹਾਂ ਦੀ ਤਾਦਾਤ ਉਸ ਟਿੱਡੀ ਦਲ ਵਾਂਗਰਾਂ ਹੈ ਜੋ ਆਉਂਦਾ ਹੈ ਤੇ ਸਭ ਕੁਝ ਚਟ੍ਟ ਕਰ ਜਾਂਦਾ ਹੈ। ਜਦੋਂ ਸਭ ਕੁਝ ਸਾਫ਼ ਕਰ ਲੈਂਦਾ ਹੈ ਤਾਂ ਮੁੜ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਵਪਾਰੀਆਂ ਨੂੰ ਅਕਾਸ਼ ਤੇ ਤਾਰਿਆਂ ਨਾਲੋਂ ਵਧਾਇਆ, ਸਲਾ ਨੰਗਾ ਕਰਦੀ, ਫੇਰ ਉੱਡ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਵਪਾਰੀਆਂ ਨੂੰ ਅਕਾਸ਼ ਦੇ ਤਾਰਿਆਂ ਨਾਲੋਂ ਵਧਾਇਆ, ਸਲਾ ਨੰਗਾ ਕਰਦੀ ਅਤੇ ਫੇਰ ਉੱਡ ਜਾਂਦੀ ਹੈ।