Nahum 3:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਅੱਸ਼ੂਰ ਦੇ ਪਾਤਸ਼ਾਹ, ਤੇਰੇ ਆਜੜੀ (ਆਗੂ) ਵੀ ਘੂਕ ਸੁਤ੍ਤੇ ਪਏ ਹਨ। ਉਹ ਤਾਕਤਵਰ ਮਨੁੱਖ ਲੰਮੇ ਪਏ ਹੋਏ ਹਨ। ਤੇ ਤੇਰੀਆਂ ਭੇਡਾਂ (ਉੱਮਤਾਂ) ਪਹਾੜਾਂ ਉੱਪਰ ਖਿਲਰੀਆਂ-ਵਿੱਚਰਦੀਆਂ ਹਨ ਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਉਨ੍ਹਾਂ ਨੂੰ ਵਾਪਸ ਲਿਆਵੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਅੱਸ਼ੂਰ ਹੇ ਪਾਤਸ਼ਾਹ, ਤੇਰੇ ਅਯਾਲੀ ਸੁੱਤੇ ਪਏ ਹਨ, ਤੇਰੇ ਸ਼ਰੀਫ ਲੰਮੇ ਪਏ ਹਨ, ਤੇਰੇ ਲੋਕ ਪਹਾੜਾਂ ਉੱਤੇ ਖਿਲਰੇ ਹੋਏ ਹਨ, ਕੋਈ ਇੱਕਠੇ ਕਰਨ ਵਾਲਾ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਅੱਸ਼ੂਰ ਦੇ ਰਾਜਾ, ਤੇਰੇ ਅਯਾਲੀ ਸੁੱਤੇ ਪਏ ਹਨ, ਤੇਰੇ ਸ਼ਰੀਫ ਲੰਮੇ ਪਏ ਹਨ, ਤੇਰੇ ਲੋਕ ਪਹਾੜਾਂ ਉੱਤੇ ਖਿੱਲਰੇ ਹੋਏ ਹਨ, ਕੋਈ ਇਕੱਠੇ ਕਰਨ ਵਾਲਾ ਨਹੀਂ ਹੈ।