Nahum 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਸੁਣ ਸੱਕਦਾ ਹੈਂ: ਚਾਬੁਕਾਂ ਦਾ ਖੜ੍ਹਾਕ, ਪਹੀਆਂ ਦੀ ਘੂਕਰ, ਘੋੜਿਆਂ ਦੀ ਟਾਪ ਤੇ ਉਛਲਦੇ ਰੱਥਾਂ ਦੀਆਂ ਆਵਾਜ਼ਾਂ।
Punjabi Bible 2016 - ਪਵਿੱਤਰ ਬਾਈਬਲ O.V.
ਕੋਟਲੇ ਦਾ ਖੜਾਕ, ਪਹੀਏ ਦੀ ਗੂੰਜ, ਸਰਪੱਟ ਦੌੜਨ ਵਾਲਾ ਘੋੜਾ, ਉੱਛਲਦਾ ਰਥ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਟਲੇ ਦਾ ਖੜਾਕ, ਪਹੀਏ ਦੀ ਗੂੰਜ, ਸਰਪੱਟ ਦੌੜਨ ਵਾਲਾ ਘੋੜਾ ਅਤੇ ਉੱਛਲਦਾ ਰੱਥ!