Nahum 3:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਨੀਨਵਾਹ ਕਾਰਣ ਹੋਇਆ ਨੀਨਵਾਹ ਉਸ ਵੇਸਵਾ ਵਾਂਗ ਹੈ ਜੋ ਕਦੇ ਸੰਤੁਸਟ ਨਹੀਂ ਹੁੰਦੀ। ਉਸ ਨੂੰ ਵੱਧ ਤੋਂ ਵੱਧ ਚਾਹੀਦਾ ਸੀ। ਉਸ ਨੇ ਆਪਣੇ-ਆਪ ਨੂੰ ਬਹੁਤ ਦੇਸਾਂ ਨੂੰ ਵੇਚਿਆ ਅਤੇ ਆਪਣਾ ਜਾਦੂ ਵਰਤਕੇ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਜ਼ਨਾਹ ਹਨ, ਜਿਹੜੀ ਸੋਹਣੀ ਅਰ ਰੂਪਵੰਤ ਹੈ, ਜਾਦੂਗਰੀਆਂ ਦੀ ਮਲਿਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ, ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਵਿਭਚਾਰ ਹਨ, ਜਿਹੜੀ ਸੋਹਣੀ ਅਤੇ ਰੂਪਵੰਤ ਹੈ, ਜਾਦੂਗਰੀਆਂ ਦੀ ਮਲਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।