Nahum 3:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ-ਸ਼ਕਤੀਮਾਨ ਆਖਦਾ, “ਨੀਨਵਾਹ, ਮੈਂ ਤੇਰੇ ਵਿਰੁੱਧ ਹਾਂ। ਮੈਂ ਤੇਰਾ ਘਗਰਾ ਤੇਰੇ ਮੂੰਹ ਤੋਂ ਚੁੱਕ ਦਿਆਂਗਾ ਤਾਂ ਜੋ ਕੌਮਾਂ ਤੇਰਾ ਨੰਗੇਜ਼ ਵੇਖ ਸੱਕਣ। ਇਹ ਤੈਨੂੰ ਸ਼ਰਮਸਾਰੀ ਲਿਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਅਤੇ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ, ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਮੈਂ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ!