Nahum 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵੀ ਤੈਨੂੰ ਵੇਖਦਾ, ਤੈਥੋਂ ਦੂਰ ਰਹਿਣ ਦੀ ਕੋਸ਼ਿਸ਼ ਕਰਦਾ ਹੈ। ਉਹ ਆਖਦਾ, ‘ਨੀਨਵਾਹ ਤਬਾਹ ਹੋ ਗਿਆ। ਉਸ ਨੂੰ ਕੌਣ ਰੋਵੇਗਾ?’ ਨੀਨਵਾਹ, ਮੈਂ ਜਾਣਦਾ ਹਾਂ ਕਿ ਮੈਂ ਤੈਨੂੰ ਦਿਲਾਸਾ ਦੇਣ ਵਾਲਾ ਨਹੀਂ ਭਾਲ ਸੱਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਜਿੰਨੇ ਤੈਨੂੰ ਵੇਖਣਗੇ, ਤੈਥੋਂ ਭੱਜਣਗੇ ਅਤੇ ਆਖਣਗੇ, ਨੀਨਵਾਹ ਬਰਬਾਦ ਹੋਇਆ, ਕੌਣ ਉਹ ਦਾ ਸੋਗ ਕਰੇਗਾ? ਮੈਂ ਤੇਰੇ ਲਈ ਤਸੱਲੀ ਦੇਣ ਵਾਲੇ ਕਿੱਥੋਂ ਲੱਭਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਵੇਗਾ ਕਿ ਜਿੰਨੇ ਤੈਨੂੰ ਵੇਖਣਗੇ, ਤੇਰੇ ਕੋਲੋਂ ਭੱਜਣਗੇ ਅਤੇ ਕਹਿਣਗੇ, ਨੀਨਵਾਹ ਬਰਬਾਦ ਹੋਇਆ, ਕੌਣ ਉਹ ਦਾ ਸੋਗ ਕਰੇਗਾ? ਮੈਂ ਤੇਰੇ ਲਈ ਤਸੱਲੀ ਦੇਣ ਵਾਲੇ ਕਿੱਥੋਂ ਲੱਭਾਂ?