Nahum 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੀਨਵਾਹ, ਕੀ ਤੂੰ ਨੀਲ ਦਰਿਆ ਦੇ ਬੀਬਸ ਤੋਂ ਚੰਗਾ ਹੈਂ? ਨਹੀਂ! ਉਸ ਦੇ ਵੀ ਚਾਰੋ ਤਰਫ਼ ਪਾਣੀ ਸੀ ਜਿਸ ਦੀ ਉਹ ਆਪਣੇ ਵੈਰੀਆਂ ਤੋਂ ਬਚਣ ਲਈ ਪਨਾਹ ਲੈਂਦਾ ਸੀ ਉਹ ਪਾਣੀ ਦੁਸ਼ਮਣ ਤੋਂ ਬਚਣ ਲਈ ਦੀਵਾਰ ਦਾ ਕੰਮ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਨੋ-ਆਮੋਨ ਤੋਂ ਚੰਗਾ ਹੈਂ, ਜੋ ਨਹਿਰਾਂ ਦੇ ਵਿੱਚ ਵੱਸਿਆ ਹੋਇਆ ਸੀ, ਜਿਹ ਦੇ ਆਲੇ ਦੁਆਲੇ ਪਾਣੀ ਸੀ, ਜਿਹ ਦੀ ਸ਼ਹਿਰ ਪਨਾਹ ਸਮੁੰਦਰ, ਅਤੇ ਉਹ ਦੀ ਕੰਧ ਪਾਣੀ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਨੋ-ਆਮੋਨ ਤੋਂ ਚੰਗਾ ਹੈਂ, ਜੋ ਨਹਿਰਾਂ ਦੇ ਵਿੱਚ ਵੱਸਿਆ ਹੋਇਆ ਸੀ, ਜਿਹ ਦੇ ਆਲੇ-ਦੁਆਲੇ ਪਾਣੀ ਸੀ, ਜਿਹ ਦੀ ਸ਼ਹਿਰਪਨਾਹ ਸਮੁੰਦਰ ਅਤੇ ਉਹ ਦੀ ਕੰਧ ਪਾਣੀ ਸੀ?