Nahum 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੂਸ਼ ਅਤੇ ਮਿਸਰ ਨੇ ਬੀਬਸ ਨੂੰ ਬੇਅੰਤ ਬਲ ਦਿੱਤਾ। ਪੂਟ ਅਤੇ ਲੂਬੀਮ ਉਸ ਦੇ ਸਹਾਇਕ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਕੂਸ਼ ਉਹ ਦਾ ਬਲ ਸੀ, ਅਤੇ ਮਿਸਰ, - ਉਹ ਬੇਅੰਤ ਸੀ, ਪੂਟ ਅਤੇ ਲੂਬੀਮ ਤੇਰੇ ਸਹਾਇਕ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੂਸ਼ ਅਤੇ ਮਿਸਰ ਉਹ ਦਾ ਬਲ ਸੀ, ਉਹ ਬੇਅੰਤ ਸੀ, ਪੂਟ ਅਤੇ ਲੂਬੀਮ ਤੇਰੇ ਸਹਾਇਕ ਸਨ।