Nehemiah 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲੀ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਆਪਣੇ ਵੱਡੇ ਜੋਰ ਅਤੇ ਬਲ ਤੇ ਤਕੜੇ ਹੱਬਾ ਨਾਲ ਛੁਟਕਾਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ ਜਿਨ੍ਹਾਂ ਨੂੰ ਤੈਂ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ।