Nehemiah 1:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇ ਜੇਕਰ ਤੁਸੀਂ ਇਸਰਾਏਲੀਆਂ ਨੇ ਮੇਰੇ ਆਦੇਸ਼ ਦੀ ਪਾਲਣਾ ਕੀਤੀ ਅਤੇ ਮੇਰੇ ਵੱਲ ਪਰਤ ਆਏ ਤਾਂ ਮੈਂ ਇਉਂ ਕਰਾਂਗਾ। ਭਾਵੇਂ ਤੁਸੀਂ ਅਕਾਸ਼ ਦੇ ਅੰਤ ਤੀਕ ਵੀ ਖਿੰਡੇ ਹੋਵੋਁ, ਮੈਂ ਤੁਹਾਨੂੰ ਇੱਕਤ੍ਰ ਕਰਕੇ ਇਸ ਬਾਵੇਂ ਲਿਆਵਾਂਗਾ, ਜਿਸ ਨੂੰ ਮੈਂ ਆਪਣਾ ਨਾਉਂ ਵਸਾਉਣ ਲਈ ਚੁਣਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰ ਕੇ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ ਤਾਂ ਮੈਂ ਤੁਹਾਡੇ ਵਿੱਚੋਂ ਧੱਕਿਆਂ ਹੋਇਆਂ ਨੂੰ ਭਾਵੇਂ ਓਹ ਆਕਾਸ਼ ਦੇ ਆਖਰੀ ਕੰਢਿਆਂ ਉੱਤੇ ਹੋਣ ਉੱਥੋਂ ਮੈਂ ਓਹਨਾਂ ਨੂੰ ਇੱਕਠੇ ਕਰ ਕੇ ਉਸ ਅਸਥਾਨ ਵਿੱਚ ਲਿਆਵਾਂਗਾ ਜਿਹੜਾ ਮੈਂ ਆਪਣੇ ਨਾਮ ਵਸਾਉਣ ਲਈ ਚੁਣਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’