Nehemiah 10:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਕਰਾਰਨਾਮੇ ਉੱਪਰ ਮੋਹਰ ਲਗਾਉਣ ਵਾਲੇ ਲੋਕਾਂ ਦੇ ਨਾਉਂ ਇਹ ਹਨ: ਰਾਜਪਾਲ ਨਹਮਯਾਹ ਹਕਲਯਾਹ ਦਾ ਪੁੱਤਰ, ਅਤੇ ਸਿਦਕੀਯਾਹ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਉੱਤੇ ਮੋਹਰ ਲਾਉਣ ਵਾਲੇ ਏਹ ਸਨ,- ਹਕਲਯਾਹ ਦਾ ਪੁੱਤ੍ਰ ਨਹਮਯਾਹ ਹਾਕਮ ਅਤੇ ਸਿਦਕੀਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਨੇ ਇਹ ਦੇ ਉੱਤੇ ਮੋਹਰ ਲਾਈ ਉਹ ਇਹ ਸਨ, - ਹਕਲਯਾਹ ਦਾ ਪੁੱਤਰ ਨਹਮਯਾਹ ਜੋ ਹਾਕਮ ਸੀ ਅਤੇ ਸਿਦਕੀਯਾਹ,