Nehemiah 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਿਨ੍ਹਾਂ ਆਗੂਆਂ ਨੇ ਉਸ ਮੋਹਰ ਉੱਪਰ ਹਸਤਾਖਰ ਕੀਤੇ ਉਨ੍ਹਾਂ ਦੇ ਨਾਵਾਂ ਦੀ ਸੂਚੀ ਇਉਂ ਹੈ: ਪਰਓਸ਼, ਪਹਬਮੋਆਬ ਏਲਾਮ, ਜ਼ੱਤੂ, ਬਾਨੀ,
Punjabi Bible 2016 - ਪਵਿੱਤਰ ਬਾਈਬਲ O.V.
ਪਰਜਾ ਦੇ ਮੁਖੀਏ ਏਹ ਸਨ, ਪਰਓਸ਼ ਅਰ ਪਹਥਮੋਆਬ ਅਰ ਏਲਾਮ ਅਰ ਜ਼ੱਤੂ ਅਤੇ ਬਾਨੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਜਾ ਦੇ ਪ੍ਰਧਾਨ ਇਹ ਸਨ: ਪਰੋਸ਼, ਪਹਥ-ਮੋਆਬ, ਏਲਾਮ, ਜ਼ੱਤੂ, ਬਾਨੀ,