Nehemiah 10:29 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਪੰਤਵੰਤੇ ਭਰਾਵਾਂ ਨਾਲ ਮਿਲ ਕੇ ਏਸ ਸੌਂਹ ਅਤੇ ਏਸ ਸਰਾਪ ਵਿੱਚ ਆਏ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪ੍ਰਭੁ ਦੇ ਸਾਰੇ ਹੁਕਮਾਂ ਅਰ ਨਿਆਵਾਂ ਅਰ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।