Nehemiah 10:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਸੀਂ ਆਪਣੇ ਉੱਪਰ ਇੱਕ ਜ਼ਿੰਮੇਵਾਰੀ ਲਿੱਤੀ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਮੰਦਰ ਦੀ ਦੇਖਭਾਲ ਅਤੇ ਹੁਕਮਾਂ ਨੂੰ ਮੰਨਣ ਲਈ ਹਰ ਵਰ੍ਹੇ ਚਾਂਦੀ ਦੇ ਸ਼ੈਕਲ ਦਾ ਤੀਜਾ ਹਿੱਸਾ ਭੇਂਟ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸਾਂ ਆਪਣੇ ਉੱਪਰ ਇੱਕ ਫਰਜ਼ ਠਹਿਰਾਇਆ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕਲ ਦਾ ਤੀਜਾ ਹਿੱਸਾ ਦਿਆ ਕਰਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਸੀਂ ਆਪਣੇ ਉੱਤੇ ਇਹ ਨਿਯਮ ਠਹਿਰਾਇਆ ਹੈ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕੇਲ ਦਾ ਤੀਜਾ ਹਿੱਸਾ ਦਿਆ ਕਰਾਂਗੇ,