Nehemiah 10:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਿਖਾਵੇ ਦੀ ਰੋਟੀ ਅਤੇ ਰੋਜ਼ਾਨਾ ਦੀਆਂ ਅਨਾਜ ਦੀਆਂ ਭੇਟਾਂ ਅਤੇ ਰੋਜ਼ਾਨਾ ਦੀਆਂ ਹੋਮ ਦੀਆਂ ਭੇਟਾਂ, ਸਬਤਾਂ, ਅਮਸਿਆ, ਨਿਯ੍ਯੁਕਤ ਕੀਤੇ ਪਰਬਾਂ ਅਤੇ ਪਵਿੱਤਰ ਭੇਟਾਂ, ਪਾਪ ਦੀਆਂ ਭੇਟਾਂ ਜੋ ਕਿ ਇਸਰਾਏਲ ਦੇ ਪ੍ਰਾਸਚਿਤ ਅਤੇ, ਸਾਡੇ ਪਰਮੇਸ਼ੁਰ ਦੇ ਮੰਦਰ ਦੇ ਕੰਮ ਲਈ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਚੜ੍ਹਤ ਦੀ ਰੋਟੀ ਅਰ ਨਿੱਤਾ ਨੇਮ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ ਅਰ ਸਬਤਾਂ ਅਰ ਅਮੱਸਿਆਂ ਅਤੇ ਮੁਕੱਰਰ ਪਰਬਾਂ ਅਤੇ ਪਵਿੱਤਰ ਚੀਜਾਂ ਅਤੇ ਪਾਪਾਂ ਦੀਆਂ ਬਲੀਆਂ ਜਿਹੜੀਆਂ ਇਸਰਾਏਲ ਦੇ ਪਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।