Nehemiah 10:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੇਵੀ ਇਹ ਦਸਵੰਧ ਇਕੱਠਾ ਕਰ ਰਹੇ ਹੋਣ, ਉਨ੍ਹਾਂ ਨਾਲ ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਜਾਜਕ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਦਸਵੰਧ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭੰਡਾਰੇ ਵਿੱਚ ਲੈ ਕੇ ਆਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਜਦ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੀ ਵੰਸ ਦਾ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਅਤੇ ਭੰਡਾਰ ਦੀਆਂ ਕੋਠੜੀਆਂ ਵਿੱਚ ਲਿਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਵੀ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੇ ਵੰਸ਼ ਦਾ ਕੋਈ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਭੰਡਾਰ ਦੀਆਂ ਕੋਠੜੀਆਂ ਵਿੱਚ ਪਹੁੰਚਾਇਆ ਕਰਨ,