Nehemiah 10:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਿਨ੍ਹਾਂ ਲੇਵੀਆਂ ਨੇ ਉਹ ਮੋਹਰ ਤੇ ਆਪਣੇ ਹਸਤਾਖਰ ਕੀਤੇ ਉਨ੍ਹਾਂ ਦੇ ਨਾਉਂ ਇਉਂ ਹਨ: ਅਜ਼ਨਯਾਹ ਦਾ ਪੁੱਤਰ ਯੇਸ਼ੂਆ ਅਤੇ ਹੇਨਾਦਾਦ ਦੇ ਘਰਾਣੇ ਵਿੱਚੋਂ ਬਿੰਨੂਈ, ਕਦਮੀਏਲ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀ ਏਹ ਸਨ, ਅਜ਼ਨਯਾਹ ਦਾ ਪੁੱਤ੍ਰ ਯੇਸ਼ੂਆ ਅਰ ਹੇਨਾਦਾਦ ਦੇ ਪੁੱਤ੍ਰਾਂ ਵਿੱਚੋਂ ਬਿੰਨੂਈ, ਕਦਮੀਏਲ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀ ਇਹ ਸਨ: ਅਜ਼ਨਯਾਹ ਦਾ ਪੁੱਤਰ ਯੇਸ਼ੂਆ ਅਤੇ ਹੇਨਾਦਾਦ ਦੇ ਪੁੱਤਰਾਂ ਵਿੱਚੋਂ ਬਿੰਨੂਈ, ਕਦਮੀਏਲ,