Nehemiah 11:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਇਸਰਾਏਲ ਦੇ ਲੋਕਾਂ ਦੇ ਆਗੂ ਯਰੂਸ਼ਲਮ ਵਿੱਚ ਰਹਿਣ ਲਈ ਆਏ ਅਤੇ ਇਸਰਾਏਲ ਦੇ ਬਾਕੀ ਦੇ ਲੋਕਾਂ ਨੇ ਯਰੂਸ਼ਲਮ ਦੇ ਪਵਿੱਤਰ ਨਗਰ ਵਿੱਚ ਰਹਿਣ ਲਈ ਹਰ ਦਸਾਂ ਲੋਕਾਂ ਵਿੱਚੋਂ ਗੁਣੇ ਪਾਕੇ ਇੱਕ ਵਿਅਕਤੀ ਚੁਣਿਆ। ਅਤੇ ਬਾਕੀ ਦੇ 9 ਲੋਕ ਦੂਸਰੇ ਨਗਰਾਂ ਵਿੱਚ ਰਹਿ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਜਾ ਦੇ ਸਰਦਾਰ ਯਰੂਸ਼ਲਮ ਵਿੱਚ ਵੱਸਦੇ ਸਨ ਅਤੇ ਬਾਕੀ ਲੋਕਾਂ ਨੇ ਵੀ ਗੁਣੇ ਪਾਏ ਕਿ ਦਸਾਂ ਵਿੱਚੋਂ ਇੱਕ ਨੂੰ ਪਵਿੱਤ੍ਰ ਸ਼ਹਿਰ ਯਰੂਸ਼ਲਮ ਵਿੱਚ ਵਸਾਉਣ ਲਈ ਲਿਆਉਣ ਅਤੇ ਨੌਂ ਹਿੱਸੇ ਹੋਰਨਾਂ ਸ਼ਹਿਰਾਂ ਵਿੱਚ ਵੱਸਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਜਾ ਦੇ ਹਾਕਮ ਤਾਂ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਬਾਕੀ ਲੋਕਾਂ ਨੇ ਇਹ ਠਹਿਰਾਉਣ ਲਈ ਪਰਚੀਆਂ ਪਾਈਆਂ ਕਿ ਦਸ ਵਿੱਚੋਂ ਇੱਕ ਮਨੁੱਖ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਵੱਸ ਜਾਵੇ ਅਤੇ ਬਾਕੀ ਨੌ ਹੋਰ ਸ਼ਹਿਰਾਂ ਵਿੱਚ ਵੱਸ ਜਾਣ।