Nehemiah 11:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਜਾਜਕ ਯਰੂਸ਼ਲਮ ਵਿੱਚ ਜਾਕੇ ਵਸੇ ਉਨ੍ਹਾਂ ਦੀ ਗਿਣਤੀ ਇਉਂ ਸੀ: ਯੋਯਾਰੀਬ ਦਾ ਪੁੱਤਰ ਯਦਾਯਾਹ, ਯਾਕੀਨ,
Punjabi Bible 2016 - ਪਵਿੱਤਰ ਬਾਈਬਲ O.V.
ਜਾਜਕਾਂ ਵਿੱਚੋਂ ਯੋਯਾਰੀਬ ਦਾ ਪੁੱਤ੍ਰ ਯਦਾਯਾਹ, ਯਾਕੀਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕਾਂ ਵਿੱਚੋਂ ਯੋਯਾਰੀਬ ਦਾ ਪੁੱਤਰ ਯਦਾਯਾਹ ਅਤੇ ਯਾਕੀਨ,