Nehemiah 11:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਨ੍ਹਾਂ ਦੇ ਭਰਾ ਜਿਨ੍ਹਾਂ ਨੇ ਮੰਦਰ ਦਾ ਕੰਮ ਕੀਤਾ ਗਿਣਤੀ ਵਿੱਚ 822 ਸਨ, ਅਤੇ ਯਰੋਹਾਮ ਦਾ ਪੁੱਤਰ ਅਦਾਯਾਹ, (ਯਰੋਹਾਮ ਪਲਲਯਾਹ ਦਾ ਪੁੱਤਰ ਸੀ, ਪਲਲਯਾਹ ਅਮਸੀ ਦਾ ਪੁੱਤਰ ਸੀ, ਅਮਸੀ ਜ਼ਕਰਯਾਹ ਦਾ ਪੁੱਤਰ ਸੀ, ਜ਼ਕਰਯਾਹ ਪਸ਼ਹੂਰ ਦਾ ਪੁੱਤਰ ਸੀ ਅਤੇ ਪਸ਼ਹੂਰ ਮਲਕੀਯਾਹ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ ਅੱਠ ਸੌ ਬਾਈ ਸਨ ਅਤੇ ਅਦਾਯਾਹ ਯਰੋਹਾਮ ਦਾ ਪੁੱਤ੍ਰ, ਉਹ ਪਲਲਯਾਹ ਦਾ ਪੁੱਤ੍ਰ, ਉਹ ਅਮਸੀ ਦਾ ਪੁੱਤ੍ਰ, ਉਹ ਜ਼ਕਰਯਾਹ ਦਾ ਪੁੱਤ੍ਰ, ਉਹ ਪਸ਼ਹੂਰ ਦਾ ਪੁੱਤ੍ਰ, ਉਹ ਮਲਕੀਯਾਹ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ, ਅੱਠ ਸੌ ਬਾਈ ਸਨ ਅਤੇ ਅਦਾਯਾਹ ਜੋ ਯਰੋਹਾਮ ਦਾ ਪੁੱਤਰ, ਉਹ ਪਲਲਯਾਹ ਦਾ ਪੁੱਤਰ, ਉਹ ਅਮਸੀ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਪਸ਼ਹੂਰ ਦਾ ਪੁੱਤਰ ਅਤੇ ਉਹ ਮਲਕੀਯਾਹ ਦਾ ਪੁੱਤਰ ਸੀ