Nehemiah 11:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਲਕੀਯਾਹ ਦੇ ਭਰਾਵਾਂ-ਭਾਈਆਂ ਦੀ ਗਿਣਤੀ 242 ਸੀ। (ਇਹ ਮਨੁੱਖ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ।) ਅਮਸ਼ਸਈ ਅਜ਼ਰੇਲ ਦਾ ਪੁੱਤਰ (ਅਜ਼ਰੇਲ ਅਹਜ਼ਈ ਦਾ ਪੁੱਤਰ, ਤੇ ਉਹ ਮਸ਼ਿੱਲੇਮੋਬ ਦਾ ਪੁੱਤਰ ਤੇ ਮਸ਼ਿੱਲੇਮੋਬ ਇੰਮੇਰ ਦਾ ਪੁੱਤਰ ਸੀ,)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਭਰਾ ਪਿਉ ਦਾਦਿਆਂ ਦੇ ਮੁਖੀਏ ਦੋ ਸੌ ਬਤਾਲੀ ਸਨ। ਅਤੇ ਅਮਸ਼ਸਈ ਅਜ਼ਰਏਲ ਦਾ ਪੁੱਤ੍ਰ, ਉਹ ਅਹਜ਼ਈ ਦਾ ਪੁੱਤ੍ਰ, ਉਹ ਮਸ਼ਿੱਲੇਮੋਥ ਦਾ ਪੁੱਤ੍ਰ, ਉਹ ਇੰਮੇਰ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ, ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇੰਮੇਰ ਦਾ ਪੁੱਤਰ ਸੀ