Nehemiah 11:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇੰਮੇਰ ਦੇ 128 ਭਰਾ। (ਇਹ ਸਾਰੇ ਬਹਾਦੁਰ ਸਿਪਾਹੀ ਸਨ ਅਤੇ ਹਗ੍ਗਦੋਲੀਮ ਦਾ ਪੁੱਤਰ ਜ਼ਬਦੀਏਲ ਉਨ੍ਹਾਂ ਦਾ ਸਰਦਾਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਭਰਾ ਜੰਗੀ ਸੂਰਬੀਰ ਇੱਕ ਸੌ ਅਠਾਈ ਅਤੇ ਹੱਗਦੋਲੀਮ ਦਾ ਪੁੱਤ੍ਰ ਜ਼ਬਦੀਏਲ ਉਨ੍ਹਾਂ ਉੱਤੇ ਚੌਧਰੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਦੇ ਇੱਕ ਸੌ ਅਠਾਈ ਸੂਰਬੀਰ ਭਰਾ ਸਨ ਅਤੇ ਹੱਗਦੋਲੀਮ ਦਾ ਪੁੱਤਰ ਜ਼ਬਦੀਏਲ ਇਨ੍ਹਾਂ ਦਾ ਪ੍ਰਧਾਨ ਸੀ।