Nehemiah 11:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੇਵੀ ਯਰੂਸ਼ਲਮ ਵਿੱਚ ਜਾਕੇ ਵਸੇ, ਉਨ੍ਹਾਂ ਦੇ ਨਾਉਂ ਇਵੇਂ ਸਨ: ਸ਼ਮਾਯਾਹ ਹੱਸ਼ੂਬ ਦਾ ਪੁੱਤਰ, (ਹੱਸ਼ੂਬ ਅਜ਼ਰੀਕਾਮ ਦਾ ਪੁੱਤਰ ਤੇ ਉਹ ਹਸ਼ਬਯਾਹ ਦਾ ਪੁੱਤਰ ਜੋ ਕਿ ਬੁਂਨੀ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਲੇਵੀਆਂ ਵਿੱਚੋਂ ਸ਼ਮਾਯਾਹ ਹੱਸ਼ੂਬ ਦਾ ਪੁੱਤ੍ਰ ਉਹ ਅਜ਼ਰੀਕਾਮ ਦਾ ਪੁੱਤ੍ਰ, ਉਹ ਹਸ਼ਬਯਾਹ ਦਾ ਪੁੱਤ੍ਰ, ਉਹ ਬੂੰਨੀ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਵਿੱਚੋਂ ਸ਼ਮਅਯਾਹ ਜੋ ਹਸ਼ੂਬ ਦਾ ਪੁੱਤਰ, ਉਹ ਅਜ਼ਰੀਕਾਮ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਬੂੰਨੀ ਦਾ ਪੁੱਤਰ ਸੀ।