Nehemiah 11:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਬਬਈ ਅਤੇ ਯੋਜ਼ਾਬਾਦ (ਇਹ ਦੋਵੇਂ ਲੇਵੀਆਂ ਦੇ ਆਗੂ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਬਾਹਰਲੇ ਹਿੱਸੇ ਦੇ ਕੰਮ ਦੇ ਆਗੂ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਬਥਈ ਅਤੇ ਯੋਜ਼ਾਬਾਦ ਲੇਵੀਆਂ ਦੇ ਮੁਖੀਆਂ ਵਿੱਚੋਂ ਪਰਮੇਸ਼ੁਰ ਦੇ ਭਵਨ ਦੇ ਬਾਹਰ ਦੇ ਕੰਮ ਉੱਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਬਥਈ ਅਤੇ ਯੋਜ਼ਾਬਾਦ ਜੋ ਲੇਵੀਆਂ ਦੇ ਆਗੂ ਸਨ ਪਰਮੇਸ਼ੁਰ ਦੇ ਭਵਨ ਦੇ ਬਾਹਰੀ ਕੰਮ ਉੱਤੇ ਨਿਯੁਕਤ ਸਨ।