Nehemiah 11:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਸ਼ਹਿਰ ਵਿੱਚ ਸਾਰੇ ਲੇਵੀ ਗਿਣਤੀ ’ਚ 284 ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਵਿੱਤ੍ਰ ਸ਼ਹਿਰ ਵਿੱਚ ਸਾਰੇ ਲੇਵੀ ਦੋ ਸੌ ਚੁਰਾਸੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਲੇਵੀ ਜੋ ਪਵਿੱਤਰ ਸ਼ਹਿਰ ਵਿੱਚ ਰਹਿੰਦੇ ਸਨ, ਕੁੱਲ ਦੋ ਸੌ ਚੁਰਾਸੀ ਸਨ।