Nehemiah 11:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਦਰਬਾਨ ਯਰੂਸ਼ਲਮ ਵਿੱਚ ਜਾਕੇ ਰਹੇ ਉਹ ਸਨ: ਅੱਕੂਬ, ਟਲਮੋਨ ਅਤੇ ਉਨ੍ਹਾਂ ਦੇ ਭਰਾ, ਜਿਨ੍ਹਾਂ ਨੇ ਨਗਰ ਦੇ ਫ਼ਾਟਕਾਂ ਦੀ ਪਹਿਰੇਦਾਰੀ ਕੀਤੀ। ਉਹ ਗਿਣਤੀ ਵਿੱਚ 172 ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਰਬਾਨ ਅੱਕੂਬ ਅਤੇ ਟਲਮੋਨ ਅਤੇ ਉਨ੍ਹਾਂ ਦੇ ਭਰਾ ਜਿਹੜੇ ਫਾਟਕਾਂ ਦੇ ਰਾਖੇ ਸਨ ਇੱਕ ਸੌ ਬਹੱਤਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਬਾਨ ਅੱਕੂਬ ਅਤੇ ਤਲਮੋਨ ਅਤੇ ਉਨ੍ਹਾਂ ਦੇ ਭਰਾ ਜਿਹੜੇ ਫਾਟਕਾਂ ਦੇ ਰਾਖੇ ਸਨ, ਇੱਕ ਸੌ ਬਹੱਤਰ ਸਨ।