Nehemiah 11:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਬਰਕਤ ਦਿੱਤੀ ਜਿਨ੍ਹਾਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਜਾਣਾ ਸਵੀਕਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰਜਾ ਨੇ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਬਰਕਤ ਦਿੱਤੀ ਜਿਨ੍ਹਾਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਵੱਸਣ ਲਈ ਆਪਣੇ ਆਪ ਨੂੰ ਪੇਸ਼ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਜਾ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਅਸੀਸ ਦਿੱਤੀ, ਜਿਨ੍ਹਾਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਵੱਸਣ ਲਈ ਆਪਣੇ ਆਪ ਨੂੰ ਪੇਸ਼ ਕੀਤਾ।