Nehemiah 11:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦਰ ਦੇ ਸੇਵਾਦਾਰ ਓਫ਼ਲ ਪਹਾੜ ਤੇ ਵਸੇ ਜਿਨ੍ਹਾਂ ਦੇ ਚੌਧਰੀ ਸੀਹਾ ਅਤੇ ਗਿਸ਼ਪਾ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਥੀਨੀਮ ਓਫ਼ਲ ਵਿੱਚ ਵੱਸਦੇ ਸਨ, ਸੀਹਾ ਅਰ ਗਿਸ਼ਪਾ ਨਥੀਨੀਮ ਉੱਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨਥੀਨੀਮ ਓਫ਼ਲ ਵਿੱਚ ਰਹਿੰਦੇ ਸਨ, ਅਤੇ ਸੀਹਾ ਤੇ ਗਿਸ਼ਪਾ ਉਨ੍ਹਾਂ ਦੇ ਉੱਤੇ ਠਹਿਰਾਏ ਗਏ ਸਨ।