Nehemiah 11:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਾਉਨਵਾਲੇ ਪਾਤਸ਼ਾਹ ਦੇ ਹੁਕਮ ਨੂੰ ਮੰਨਦੇ ਸਨ ਜਿਨ੍ਹਾਂ ਵਿੱਚ ਪਾਤਸ਼ਾਹ ਵੱਲੋਂ ਹਰ ਰੋਜ਼ ਗਾਉਨਵਾਲਿਆਂ ਨੂੰ ਹਿਦਾਇਤਾਂ ਦਿੱਤੀਆਂ ਜਾਂਦੀਆਂ ਸਨ, ਜਿਨ੍ਹਾਂ ਦੀ ਉਹ ਪਾਲਣਾ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਪਾਤਸ਼ਾਹ ਦਾ ਉਨ੍ਹਾਂ ਲਈ ਇੱਕ ਹੁਕਮ ਸੀ ਅਤੇ ਰਾਗੀਆਂ ਲਈ ਨਿਤ ਪਰਤੀ ਠਹਿਰਾਈ ਹੋਈ ਰਸਦ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਨ੍ਹਾਂ ਲਈ ਰਾਜਾ ਦਾ ਹੁਕਮ ਸੀ ਅਤੇ ਗਾਇਕਾਂ ਲਈ ਹਰ ਰੋਜ਼ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰਬੰਧ ਸੀ।