Nehemiah 11:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਮਨੁੱਖ ਉਨ੍ਹਾਂ ਨੂੰ ਪਾਤਸ਼ਾਹ ਦਾ ਹੁਕਮ ਸੁਣਾਉਂਦਾ ਸੀ ਕਿ ਉਨ੍ਹਾਂ ਨੇ ਕੀ ਕੁਝ ਕਰਨਾ ਹੈ, ਉਸਦਾ ਨਾਉਂ ਪਬਹਯਾਹ ਸੀ। (ਪਬਹਯਾਹ ਮਸ਼ੇਜ਼ਬੇਲ ਦਾ ਪੁੱਤਰ ਸੀ ਜੋ ਕਿ ਜ਼ਰਹ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ। ਜ਼ਰਹ ਯਹੂਦਾਹ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਥਹਯਾਹ ਮਸ਼ੇਜ਼ਬਏਲ ਦਾ ਪੁੱਤ੍ਰ ਜਿਹੜਾ ਯਹੂਦਾਹ ਦੇ ਪੁੱਤ੍ਰ ਜ਼ਰਹ ਦੀ ਵੰਸ ਵਿੱਚੋਂ ਸੀ ਪਰਜਾ ਦੇ ਸਾਰੇ ਕੰਮ ਲਈ ਜਾਣੋ ਪਾਤਸ਼ਾਹ ਦਾ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਥਹਯਾਹ ਜੋ ਮਸ਼ੇਜ਼ਬੇਲ ਦਾ ਪੁੱਤਰ ਜਿਹੜਾ ਯਹੂਦਾਹ ਦੇ ਪੁੱਤਰ ਜ਼ਰਹ ਦੇ ਵੰਸ਼ ਵਿੱਚੋਂ ਸੀ, ਉਹ ਪਰਜਾ ਦੇ ਸਾਰੇ ਕੰਮ ਲਈ ਰਾਜਾ ਦੇ ਹੱਥ ਵਰਗਾ ਸੀ।