Nehemiah 11:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਨ੍ਹਾਂ ਦੀਆਂ ਬਸਤੀਆਂ ਅਤੇ ਖੇਤਾਂ ਬਾਬਤ, ਯਹੂਦਾਹ ਦੇ ਕੁਝ ਲੋਕ ਕਿਰਯਬ-ਅਰਬਾ ਵਿੱਚ ਅਤੇ ਇਸ ਦੇ ਦੁਆਲੇ ਦੇ ਨਗਰਾਂ ਵਿੱਚ ਰਹੇ, ਉਨ੍ਹਾਂ ਵਿੱਚੋਂ ਕੁਝ ਦੀਬੋਨ ਵਿੱਚ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਅਤੇ ਕੁਝ ਯਕਬਸੇਲ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਪਿੰਡਾਂ ਅਤੇ ਉਨ੍ਹਾਂ ਦੇ ਖੇਤਾਂ ਦੇ ਵਿਖੇ ਯਹੂਦਾਹ ਦੀ ਵੰਸ ਵਿੱਚੋਂ ਕੁਝ ਕਿਰਯਥ-ਅਰਬਾ ਅਤੇ ਉਹ ਦੀਆਂ ਵਸਤੀਆਂ ਵਿੱਚ ਅਤੇ ਕੁਝ ਦੀਬੋਨ ਅਤੇ ਉਹ ਦੀਆਂ ਵਸਤੀਆਂ ਵਿੱਚ ਅਤੇ ਕੁਝ ਯਕਬਸਏਲ ਅਤੇ ਉਹ ਦੇ ਪਿੰਡਾਂ ਵਿੱਚ ਵੱਸ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਬਾਕੀ ਪਿੰਡਾਂ ਅਤੇ ਉਨ੍ਹਾਂ ਦੇ ਖੇਤਾਂ ਵਿੱਚ, ਯਹੂਦਾਹ ਦੇ ਵੰਸ਼ ਵਿੱਚੋਂ ਕੁਝ ਕਿਰਯਥ-ਅਰਬਾ ਅਤੇ ਉਸ ਦੀਆਂ ਬਸਤੀਆਂ ਵਿੱਚ, ਕੁਝ ਦੀਬੋਨ ਅਤੇ ਉਸ ਦੀਆਂ ਬਸਤੀਆਂ ਵਿੱਚ ਅਤੇ ਕੁਝ ਯਕਬਸਏਲ ਅਤੇ ਉਸ ਦੇ ਪਿੰਡਾਂ ਵਿੱਚ ਵੱਸ ਗਏ,