Nehemiah 11:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਬਿਆਂ ਦੇ ਆਗੂ ਜੋ ਯਰੂਸ਼ਲਮ ਵਿੱਚ ਆਕੇ ਰਹੇ (ਇਸਰਾਏਲੀ, ਜਾਜਕ, ਲੇਵੀ, ਮੰਦਰ ਦੇ ਸੇਵਕ ਅਤੇ ਸੁਲੇਮਾਨ ਦੇ ਸੇਵਕਾਂ ਦੇ ਉੱਤਰਾਧਿਕਾਰੀ ਯਹੂਦਾਹ ਦੇ ਨਗਰਾਂ ਵਿੱਚ ਰਹਿ ਰਹੇ। ਹਰ ਵਿਅਕਤੀ ਭਿੰਨ-ਭਿੰਨ ਨਗਰਾਂ ਵਿੱਚ ਆਪਣੀ ਖੁਦ ਦੀ ਜਾਇਦਾਦ ਤੇ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਸ ਸੂਬੇ ਦੇ ਮੁਖੀਏ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਮਿਲਕੀਅਤ ਦੇ ਸ਼ਹਿਰ ਵਿੱਚ ਵੱਸਦਾ ਸੀ ਅਰਥਾਤ ਇਸਰਾਏਲ, ਜਾਜਕ, ਲੇਵੀ, ਨਥੀਨੀਮ ਅਤੇ ਸੁਲੇਮਾਨ ਦੇ ਟਹਿਲੂਆਂ ਦੀ ਵੰਸ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਸ ਸੂਬੇ ਦੇ ਆਗੂ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਨਿੱਜ ਭੂਮੀ ਵਿੱਚ ਵੱਸਦਾ ਸੀ ਅਰਥਾਤ ਇਸਰਾਏਲੀ, ਜਾਜਕ, ਲੇਵੀ, ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੀ ਸੇਵਕਾਂ ਦੀ ਸੰਤਾਨ