Nehemiah 11:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਘਰਾਣੇ ਦੇ ਲੋਕ ਗਬਾ, ਮਿਕਮਸ਼, ਅਯ੍ਯਾਹ, ਬੈਤੇਲ ਅਤੇ ਇਸ ਦੇ ਦੁਆਲੇ ਦੇ ਪਿੰਡਾਂ ਵਿੱਚ ਵੱਸਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਬਿਨਯਾਮੀਨ ਦੀ ਵੰਸ ਗਬਾ ਅਰ ਮਿਕਮਸ਼ ਅਰ ਅੱਯਾਹ ਅਰ ਬੈਤ-ਏਲ ਅਤੇ ਉਹ ਦੀਆਂ ਵਸਤੀਆਂ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨ ਦਾ ਵੰਸ਼ ਗਬਾ ਤੋਂ ਲੈ ਕੇ ਅਤੇ ਮਿਕਮਾਸ਼, ਅੱਯਾਹ, ਬੈਤਏਲ ਅਤੇ ਉਸ ਦੀਆਂ ਬਸਤੀਆਂ ਵਿੱਚ