Nehemiah 11:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੂਦਾਹ ਤੋਂ ਲੇਵੀ ਦੇ ਪਰਿਵਾਰ ਵਿੱਚੋਂ ਕੁਝ ਲੋਕਾਂ ਦੇ ਸਮੂਹ ਬਿਨਯਾਮੀਨ ਦੀ ਧਰਤੀ ਤੇ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਦੇ ਲੇਵੀਆਂ ਵਿੱਚੋਂ ਕੁਝ ਹਿੱਸੇ ਬਿਨਯਾਮੀਨ ਦੇ ਨਾਲ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਕੁਝ ਲੇਵੀਆਂ ਦੇ ਦਲ ਬਿਨਯਾਮੀਨ ਦੇ ਸੂਬਿਆਂ ਵਿੱਚ ਵੱਸ ਗਏ।