Nehemiah 11:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਕੁਝ ਲੋਕ ਯਰੂਸ਼ਲਮ ਦੇ ਸ਼ਹਿਰ ਵਿੱਚ ਆਕੇ ਵਸ ਗਏ।) ਯਹੂਦਾਹ ਦੇ ਉੱਤਰਾਧਿਕਾਰੀਆਂ ਜਿਹੜੇ ਯਰੂਸ਼ਲਮ ਵਿੱਚ ਜਾਕੇ ਵਸੇ, ਉਹ ਸਨ: ਉਜ਼ੀਯ੍ਯਾਹ ਦਾ ਪੁੱਤਰ ਅਬਾਯਾਹ, (ਉਜ਼ੀਯ੍ਯਾਹ ਜ਼ਕਰਯਾਹ ਦਾ ਪੁੱਤਰ ਸੀ, ਜ਼ਕਰਯਾਹ ਅਮਰਯਾਹ ਦਾ, ਅਮਰਯਾਹ ਸ਼ਫ਼ਟਯਾਹ ਦਾ ਅਤੇ ਸ਼ਫਟਯਾਹ ਮਹਲਲੇਲ ਦਾ ਪੁੱਤਰ ਸੀ। ਮਹਲਲੇਲ ਪਾਰਸ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਰੂਸ਼ਲਮ ਵਿੱਚ ਯਹੂਦਾਹ ਦੀ ਵੰਸ ਵਿੱਚੋਂ ਅਤੇ ਬਿਨਯਾਮੀਨ ਦੀ ਵੰਸ ਵਿੱਚੋਂ ਵੱਸੇ। ਯਹੂਦਾਹ ਦੀ ਵੰਸ ਵਿੱਚੋਂ ਅਥਾਯਾਹ ਉੱਜ਼ੀਯਾਹ ਦਾ ਪੁੱਤ੍ਰ, ਉਹ ਜ਼ਕਰਯਾਹ ਦਾ ਪੁੱਤ੍ਰ, ਉਹ ਅਮਰਯਾਹ ਦਾ ਪੁੱਤ੍ਰ, ਉਹ ਸ਼ਫਟਯਾਹ ਦਾ ਪੁੱਤ੍ਰ, ਉਹ ਮਹਲਲੇਲ ਦਾ ਪੁੱਤ੍ਰ, ਏਹ ਪਾਰਸ ਦੀ ਵੰਸ ਵਿੱਚੋਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰੂਸ਼ਲਮ ਵਿੱਚ ਯਹੂਦਾਹ ਅਤੇ ਬਿਨਯਾਮੀਨੀਆਂ ਵਿੱਚੋਂ ਕੁਝ ਲੋਕ ਰਹਿੰਦੇ ਸਨ। ਯਹੂਦਾਹ ਦੇ ਵੰਸ਼ ਵਿੱਚੋਂ ਅਥਾਯਾਹ ਜੋ ਉੱਜ਼ੀਯਾਹ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਅਮਰਯਾਹ ਦਾ ਪੁੱਤਰ, ਉਹ ਸ਼ਫਟਯਾਹ ਦਾ ਪੁੱਤਰ, ਉਹ ਮਹਲਲੇਲ ਦਾ ਪੁੱਤਰ ਜੋ ਪਰਸ ਦੇ ਵੰਸ਼ ਵਿੱਚੋਂ ਸੀ,