Nehemiah 11:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮਅਸੇਯਾਹ ਬਾਰੂਕ ਦਾ ਪੁੱਤਰ ਸੀ। (ਬਾਰੂਕ ਕਾਲ-ਹੋਜਹ ਦਾ ਪੁੱਤਰ ਸੀ ਅਤੇ ਉਹ ਹਜ਼ਾਯਾਹ ਦਾ ਪੁੱਤਰ ਸੀ, ਹਜਾਯਾਹ ਅਦਾਯਾਹ ਦਾ ਪੁੱਤਰ ਸੀ, ਅਦਾਯਾਹ ਯੋਯਾਰੀਬ ਦਾ ਪੁੱਤਰ ਸੀ ਅਤੇ ਯੋਯਾਰੀਬ ਜ਼ਕਰਯਾਹ ਦਾ ਪੁੱਤਰ ਸੀ ਜੋ ਕਿ ਸ਼ਿਲੋਨੀ ਦਾ ਉੱਤਰਾਧਿਕਾਰੀ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਅਸੇਯਾਹ ਬਾਰੂਕ ਦਾ ਪੁੱਤ੍ਰ, ਉਹ ਕਾਲਹੋਜ਼ਹ ਦਾ ਪੁੱਤ੍ਰ, ਉਹ ਹਜ਼ਾਯਾਹ ਦਾ ਪੁੱਤ੍ਰ, ਉਹ ਅਦਾਯਾਹ ਦਾ ਪੁੱਤ੍ਰ, ਉਹ ਯੋਯਾਰੀਬ ਦਾ ਪੁੱਤ੍ਰ, ਉਹ ਜ਼ਕਰਯਾਹ ਦਾ ਪੁੱਤ੍ਰ, ਉਹ ਸ਼ਿਲੋਨੀ ਦਾ ਪੁੱਤ੍ਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਅਸੇਯਾਹ ਜੋ ਬਾਰੂਕ ਦਾ ਪੁੱਤਰ, ਉਹ ਕਾਲਹੋਜ਼ਾ ਦਾ ਪੁੱਤਰ, ਉਹ ਹਜ਼ਾਯਾਹ ਦਾ ਪੁੱਤਰ, ਉਹ ਅਦਾਯਾਹ ਦਾ ਪੁੱਤਰ, ਉਹ ਯੋਯਾਰੀਬ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ ਅਤੇ ਉਹ ਸ਼ਿਲੋਨੀ ਦਾ ਪੁੱਤਰ ਸੀ।