Nehemiah 11:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਰਸ ਦੇ ਉੱਤਰਾਧਿਕਾਰੀ ਜਿਹੜੇ ਆਕੇ ਯਰੂਸ਼ਲਮ ਵਿੱਚ ਵਸੇ ਗਿਣਤੀ ਵਿੱਚ 468 ਸਨ ਅਤੇ ਉਹ ਸਾਰੇ ਬਹਾਦੁਰ ਸਿਪਾਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਾਰਸ ਦੀ ਸਾਰੀ ਵੰਸ ਯਰੂਸ਼ਲਮ ਵਿੱਚ ਵੱਸੀ ਚਾਰ ਸੌ ਅਠਾਹਟ ਜੋਧੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਸ ਦੀ ਵੰਸ਼ ਦੇ ਜੋ ਯਰੂਸ਼ਲਮ ਵਿੱਚ ਵੱਸ ਗਏ ਕੁੱਲ ਚਾਰ ਸੋ ਅਠਾਹਟ ਸੂਰਬੀਰ ਸਨ।