Nehemiah 11:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਉੱਤਰਾਧਿਕਾਰੀਆਂ ਵਿੱਚੋਂ ਜਿਹੜੇ ਮਨੁੱਖ ਯਰੂਸ਼ਲਮ ਵਿੱਚ ਜਾ ਕੇ ਵਸੇ ਉਨ੍ਹਾਂ ਦੀ ਗਿਣਤੀ ਇਉਂ ਹੈ: ਸੱਲੂ ਜੋ ਕਿ ਮੱਸ਼ੁਲਾਮ ਦਾ ਪੁੱਤਰ (ਮੱਸ਼ੁਲਾਮ ਯੋਏਦ ਦਾ ਪੁੱਤਰ, ਯੋਏਦ ਪਦਾਯਾਹ ਦਾ ਤੇ ਪਦਾਯਾਹ ਕੋਲਾਯਾਹ ਦਾ ਪੁੱਤਰ ਸੀ ਅਤੇ ਕੋਲਾਯਾਹ ਮਅਸੇਯਾਹ ਦਾ ਪੁੱਤਰ ਤੇ ਮਅਸੇਯਾਹ ਈਬੀਏਲ ਦਾ ਪੁੱਤਰ ਤੇ ਈਬੀਏਲ ਯਸ਼ਾਯਾਹ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਏਹ ਬਿਨਯਾਮੀਨ ਦੀ ਵੰਸ ਹੈ ਸੱਲੂ, ਮੁਸ਼ੱਲਾਮ ਦਾ ਪੁੱਤ੍ਰ, ਉਹ ਯੋਏਦ ਦਾ ਪੁੱਤ੍ਰ, ਉਹ ਪਦਾਯਾਹ ਦਾ ਪੁੱਤ੍ਰ, ਉਹ ਕੋਲਾਯਾਹ ਦਾ ਪੁੱਤ੍ਰ, ਉਹ ਮਅਸੇਯਾਹ ਦਾ ਪੁੱਤ੍ਰ ਉਹ ਈਥੀਏਲ ਦੀ ਪੁੱਤ੍ਰ, ਉਹ ਯਸ਼ਾਯਾਹ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨੀਆਂ ਵਿੱਚੋਂ ਸੱਲੂ ਜੋ ਮਸ਼ੁੱਲਾਮ ਦਾ ਪੁੱਤਰ, ਉਹ ਯੋਏਦ ਦਾ ਪੁੱਤਰ, ਉਹ ਪਦਾਯਾਹ ਦਾ ਪੁੱਤਰ, ਉਹ ਕੋਲਾਯਾਹ ਦਾ ਪੁੱਤਰ, ਉਹ ਮਅਸੇਯਾਹ ਦਾ ਪੁੱਤਰ, ਉਹ ਈਥੀਏਲ ਦਾ ਪੁੱਤਰ, ਉਹ ਯਿਸ਼ਅਯਾਹ ਦਾ ਪੁੱਤਰ ਸੀ।