Nehemiah 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਿਨ੍ਹਾਂ ਨੇ ਯਸ਼ਾਯਾਹ ਦਾ ਅਨੁਸਰਣ ਕੀਤਾ ਉਨ੍ਹਾਂ ਵਿੱਚ ਗੱਬੀ ਅਤੇ ਸੱਲਾਈ ਸਨ। ਕੁੱਲ ਮਿਲਾ ਕੇ ਇਹ 928 ਮਨੁੱਖ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਮਗਰੋਂ ਗੱਬੀ ਅਰ ਸੱਲਾਈ ਨੌ ਸੌ ਅਠਾਈ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਬਾਅਦ ਗੱਬੀ ਅਤੇ ਸੱਲਾਈ ਜਿਨ੍ਹਾਂ ਦੇ ਨਾਲ ਨੌ ਸੌ ਅਠਾਈ ਪੁਰਖ ਸਨ।