Nehemiah 11:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਿਕਰੀ ਦਾ ਪੁੱਤਰ ਯੋਏਲ ਇਨ੍ਹਾਂ ਸਾਰਿਆਂ ਲੋਕਾਂ ਦਾ ਸਰਦਾਰ ਸੀ ਅਤੇ ਯਹੂਦਾਹ ਜੋ ਕਿ ਹਸਨੂਆਹ ਦਾ ਪੁੱਤਰ ਸੀ ਸ਼ਹਿਰ ਦੇ ਦੂਜੇ ਜਿਲ੍ਹੇ ਦਾ ਸਰਦਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜ਼ਿਕਰੀ ਦਾ ਪੁੱਤ੍ਰ ਯੋਏਲ ਉਨ੍ਹਾਂ ਦੇ ਉੱਤੇ ਚੌਧਰੀ ਸੀ ਅਤੇ ਹਸਨੂਆਹ ਦਾ ਪੁੱਤ੍ਰ ਯਹੂਦਾਹ ਉਨ੍ਹਾਂ ਸ਼ਹਿਰਾਂ ਉੱਤੇ ਦੂਜੇ ਦਰਜੇ ਉੱਤੇ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਦਾ ਪ੍ਰਧਾਨ ਜ਼ਿਕਰੀ ਦਾ ਪੁੱਤਰ ਯੋਏਲ ਸੀ ਅਤੇ ਹਸਨੂਆਹ ਦਾ ਪੁੱਤਰ ਯਹੂਦਾਹ ਉਨ੍ਹਾਂ ਸ਼ਹਿਰਾਂ ਉੱਤੇ ਦੂਜੇ ਦਰਜੇ ਦਾ ਪ੍ਰਧਾਨ ਸੀ।