Nehemiah 12:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਜਾਜਕ ਅਤੇ ਲੇਵੀ ਹਨ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਆਏ: ਸ਼ਰਾਯਾਹ, ਯਿਰਮਿਯਾਹ, ਅਜ਼ਰਾ,
Punjabi Bible 2016 - ਪਵਿੱਤਰ ਬਾਈਬਲ O.V.
ਓਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤ੍ਰ ਜਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਉਤਾਹਾਂ ਗਏ ਏਹ ਸਨ- ਸ਼ਰਾਯਾਹ, ਯਿਰਮਿਯਾਹ, ਅਜ਼ਰਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੇਸ਼ੂਆ ਦੇ ਨਾਲ ਮੁੜ ਆਏ, ਉਹ ਇਹ ਸਨ: ਸਰਾਯਾਹ, ਯਿਰਮਿਯਾਹ, ਅਜ਼ਰਾ,